ਗੁਰੂਦਵਾਰਾ ਸ਼੍ਰੀ ਚਰਨ ਕਮਲ ਸਾਹਿਬ ਜ਼ਿਲਾ ਪਟਿਆਲਾ ਦੇ ਪਿੰਡ ਕਰਹਾਲੀ ਵਿਚ ਸਥਿਤ ਹੈ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਇਸ ਪਿੰਡ ਵਿਚ ਭਾਈ ਸੁਰਮੁਖ ਜੀ ਦੇ ਘਰ ਵਿਚ ਅਏ ਅਤੇ ੪੦ ਦਿਨ ਰਹੇ |
ਵਧੇਰੇ ਜਾਣਕਾਰੀ :-
ਗੁਰੂਦਵਾਰਾ ਸ਼੍ਰੀ ਚਰਨ ਕਮਲ ਸਾਹਿਬ
ਕਿਸ ਨਾਲ ਸੰਬੰਧਤ ਹੈ :-
ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
ਪਤਾ :-
ਪਿੰਡ :- ਕਰਹਾਲੀ
ਜ਼ਿਲਾ :- ਪਟਿਆਲਾ
ਰਾਜ :- ਪੰਜਾਬ.
ਫ਼ੋਨ ਨੰਬਰ :-
ਵਧੇਰੇ ਜਾਣਕਾਰੀ :-
ਗੁਰੂਦਵਾਰਾ ਸ਼੍ਰੀ ਚਰਨ ਕਮਲ ਸਾਹਿਬ
ਕਿਸ ਨਾਲ ਸੰਬੰਧਤ ਹੈ :-
ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
ਪਤਾ :-
ਪਿੰਡ :- ਕਰਹਾਲੀ
ਜ਼ਿਲਾ :- ਪਟਿਆਲਾ
ਰਾਜ :- ਪੰਜਾਬ.
ਫ਼ੋਨ ਨੰਬਰ :-







0 comments:
Post a Comment